ਖ਼ਬਰਨਾਮਾ: ਵਿਆਜ ਦਰਾਂ ‘ਚ ਹੋਰ ਵਾਧੇ ਦੀ ਸੰਭਾਵਨਾ, ਮੱਧ ਪੂਰਬੀ ਤਣਾਅ ਕਾਰਨ ਮਹਿੰਗਾਈ ‘ਤੇ ਦਬਾਅ Podcast By  cover art

ਖ਼ਬਰਨਾਮਾ: ਵਿਆਜ ਦਰਾਂ ‘ਚ ਹੋਰ ਵਾਧੇ ਦੀ ਸੰਭਾਵਨਾ, ਮੱਧ ਪੂਰਬੀ ਤਣਾਅ ਕਾਰਨ ਮਹਿੰਗਾਈ ‘ਤੇ ਦਬਾਅ

ਖ਼ਬਰਨਾਮਾ: ਵਿਆਜ ਦਰਾਂ ‘ਚ ਹੋਰ ਵਾਧੇ ਦੀ ਸੰਭਾਵਨਾ, ਮੱਧ ਪੂਰਬੀ ਤਣਾਅ ਕਾਰਨ ਮਹਿੰਗਾਈ ‘ਤੇ ਦਬਾਅ

Listen for free

View show details
ਰਿਜ਼ਰਵ ਬੈਂਕ ਆਫ ਆਸਟ੍ਰੇਲੀਆ ਨੇ ਚੇਤਾਵਨੀ ਦਿੱਤੀ ਹੈ ਕਿ ਮੱਧ ਪੂਰਬ ਵਿੱਚ ਚੱਲ ਰਹੇ ਸੰਘਰਸ਼ ਕਾਰਨ ਫਿਊਲ ਅਤੇ ਹੋਰ ਜ਼ਰੂਰੀ ਸਾਮਾਨ ਦੀਆਂ ਕੀਮਤਾਂ ਵੱਧ ਸਕਦੀਆਂ ਹਨ, ਜਿਸ ਨਾਲ ਵਿਆਜ ਦਰਾਂ ਵਿੱਚ ਹੋਰ ਵਾਧੇ ਦੀ ਸੰਭਾਵਨਾ ਬਣਦੀ ਹੈ। ਬੈਂਕ ਦੇ ਅਧਿਕਾਰੀ ਕ੍ਰਿਸਟੋਫਰ ਕੇਂਟ ਨੇ ਕਿਹਾ ਕਿ ਮਹਿੰਗਾਈ ਦੀਆਂ ਉਮੀਦਾਂ ਨੂੰ ਕਾਬੂ ਵਿੱਚ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਦੇਸ਼ ਦੀ ਆਰਥਿਕ ਸਥਿਤੀ ਪਹਿਲਾਂ ਹੀ ਦਬਾਅ ਹੇਠ ਸੀ। ਇਸਦੇ ਨਾਲ ਹੀ, ਤਾਜ਼ਾ ਅੰਕੜਿਆਂ ਮੁਤਾਬਕ ਮਹਿੰਗਾਈ ਦਰ ਅਜੇ ਵੀ ਆਰਬੀਏ ਦੇ ਨਿਰਧਾਰਤ ਟਾਰਗਟ ਤੋਂ ਉੱਪਰ ਬਣੀ ਹੋਈ ਹੈ। ਇਹ ਅਤੇ ਅੱਜ ਦੀਆਂ ਹੋਰ ਚੋਣਵੀਆਂ ਖਬਰਾਂ ਲਈ ਸੁਣੋ ਇਹ ਪੌਡਕਾਸਟ...
No reviews yet