ਬਾਲੀਵੁੱਡ ਗੱਪਸ਼ੱਪ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਵੀ ਮਿਲੀ ਗੈਂਗਸਟਰਾਂ ਵੱਲੋਂ ਧਮਕੀ Podcast By  cover art

ਬਾਲੀਵੁੱਡ ਗੱਪਸ਼ੱਪ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਵੀ ਮਿਲੀ ਗੈਂਗਸਟਰਾਂ ਵੱਲੋਂ ਧਮਕੀ

ਬਾਲੀਵੁੱਡ ਗੱਪਸ਼ੱਪ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਵੀ ਮਿਲੀ ਗੈਂਗਸਟਰਾਂ ਵੱਲੋਂ ਧਮਕੀ

Listen for free

View show details
ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਇੱਕ ਕਲਿੱਪ ਸਾਂਝਾ ਕੀਤਾ ਹੈ ਜਿਸ ਵਿੱਚ ਇੱਕ ਗੈਂਗਸਟਰ, ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋ ਮਾਰਨ ਦੀ ਧਮਕੀ ਦੇ ਰਿਹਾ ਸੁਣਿਆ ਜਾ ਸਕਦਾ ਹੈ। ਧਮਕੀ ਵਿੱਚ ਕਿਹਾ ਗਿਆ ਹੈ ਕਿ ਜੇ ਕਰ ਗਿੱਪੀ ਨੇ ਗੈਂਗਸਟਰਾਂ ਦੀ ਗੱਲ ਨਾ ਮੰਨੀ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਹ ਅਤੇ ਫਿਲਮੀ ਜਗਤ ਨਾਲ ਜੁੜੀਆਂ ਹੋਰ ਤਾਜ਼ਾ ਖਬਰਾਂ ਲਈ ਸੁਣੋ, ਬਾਲੀਵੁੱਡ ਗੱਪਸ਼ੱਪ.........
No reviews yet